Saturday, January 30, 2010

Miss Pooja : saying halloo.......

Name: Daljeet Singh
Email Address: daljeetsinghguru@gmail.com
Subject: saying halloo.......
Message: ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਪੈੱਗ ਪੀ ਕੇ ਜੋ ਮਾਰਦੇ ਨੇ ਫੋਕੀਆਂ ਫੜਾਂ,ਮੋਤ ਵੀ ਆ ਜਾਵੇ ਮੈਂ ਤੇਰੇ ਕੋਲ ਖ਼ੜਾ
ਕਿਹੜਾ ਖ਼ੜੇ ਦੇਖ ਕੇ ਗੰਡਾਸੇ ਹਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਮਤਲ਼ਬ ਖੋਰ ਜਦੋਂ ਲਾਓਣ ਯਾਰੀਆਂ,ਯਾਰ ਦੀਆਂ ਜੜਾ ਤੇ ਚਲਾਓਣ ਆਰੀਆਂ
ਕਰਣੇ ਕੀ ਓਹ ਯਾਰ ਜਿਹੜੇ ਮੁੱਲ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ
ਯਾਰ ਹੁੰਦੇ ਖੁਦਾ ਵਰਗੇ,ਓਸ ਰੱਬ ਦੇ ਫਕੀਰ ਦੀ ਦੁਆ ਵਰਗੇ
ਰੱਬ ਵਰਗੇ ਫਕੀਰ ਕਿਸਮਤ ਵਾਲਿਆਂ ਨੂੰ ਮਿਲਦੇ,
ਯਾਰ ਹੋਣ ਭਾਂਵੇ ਹੋਣ ਥੋੜੇ,ਪਰ ਹੋਣ ਨੇੜੇ ਦਿਲ ਦੇ............................................ ਸਾਡੇ ਵਰਗਾ ਯਾਰ: ਜਿਨੇ ਸਾਲ ਤੇਰੇ ਪਿਛੇ ਗਾਲ੍ ਦਿਤੇ ਵੇਰਨੇ ਨੀ, ਜੇ ਰੱਬ ਨੂੰ ਧਿਆਉਦੇ ਤਾ ਰੱਬ ਲੱਭ ਜਾਣਾ ਸੀ ਐਨਾ ਚਿਰ ਕਿਸੇ ਮਰਾਸੀ ਦੇ ਗੁਆਂਡ ਚ੍ ਰਹਿਦੇ, ਤਾਂ ਮਿਤੱਰਾਂ ਨੇ ਗੌਣ ਲੱਗ ਜਾਣਾ ਸੀ ਚੱਕ ਕਤਾਬਾਂ ਜੇ ਪੜੇ੍ ਹੁੰਦੇ, ਹੁਣ ਤੱਕ ਮਿਤੱਰਾਂ ਨੇ DC ਲੱਗ ਜਾਣਾ ਸੀ ਮਾਪਿਆਂ ਦੇ ਆਖ਼ੇ ਲੱਗ ਵਿਆਹ ਜੇ ਕਰਵਾ ਲ਼ੈਦੇ, ਨੀ ਸੁੱਖ ਨਾਲ ਬੱਚਿਆਂ ਦਾ ਬਾਪੂ ਬਣ ਜਾਣਾ ਸੀ ਜਿਨਾ ਤੇਲ ਫੂਕਿਆ ਤੇਰੇ ਪਿਛੇ ਸੋਹਣੀਏ ਨੀ, ਉਨੇ ਦਾ ਤਾਂ ਮਿਤੱਰਾਂ ਦਾ ਪੰਪ ਲੱਗ ਜਾਣਾ ਸੀ........
--
Visitor Ip: 59.94.248.120

No comments:

Post a Comment